MENU

Fun & Interesting

ਜਿੰਨੇ ਘਰਵਾਲ਼ੀ ਖੁਸ਼ ਕਰਲੀ ਸਮਜੋ ਦੁਨਿਆ ਖੁਸ਼ ਕਰਲੀ ।। Bittu Khannewala surmani live Kamalpur

MELA TV Mela Junction 1,988,592 2 years ago
Video Not Working? Fix It Now

#MelaTV #MelaJunction #Jagdevtehna ------------ ਜਰੂਰੀ ਸੂਚਨਾਂ-------------- ਇਹ ਵੀਡਿਓ MELA TV ਦੀ ਪ੍ਰੋਪਰਟੀ ਹੈ। ਇਸ ਵੀਡਿਓ ਨੂੰ Audio ਜਾਂ Video ਰੂਪ ਵਿੱਚ ਕਿਸੇ ਵੀ ਤਰਾਂ ਚੋਰੀ ਕਰਨਾਂ ਅਤੇ Facebook Pages ਤੇ ਅਪਲੋਡ ਕਰਨਾਂ Copyright ਕਾਨੂੰਨ ਦੀ ਉਲੰਘਣਾ ਹੈ, ਅਜਿਹਾ ਕਰਨ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ... ਜੇਕਰ ਤੁਹਾਨੂੰ ਇਹ ਵੀਡਿਓ ਪਸੰਦ ਆਵੇ, ਤਾਂ ਬਿਨਾਂ ਛੇੜਛਾੜ ਕੀਤੇ, ਤੁਸੀ ਇਸਨੂੰ Wtsapp ਜਾਂ Facebook ਤੇ ਸ਼ੇਅਰ ਕਰ ਸਕਦੇ ਹੋ ਸਾਡਾ ਮਕਸਦ ਪੰਜਾਬੀ ਸੱਭਿਆਚਾਰ ਨੂੰ ਦੇਸ਼ਾਂ ਵਿਦੇਸ਼ਾਂ ਤੱਕ ਪਹੁੰਚਾਉਣਾ ਹੈ, ਤਾਂ ਕਿ ਆਉਣ ਵਾਲੀਆਂ ਪੀੜੀਆਂ ਅਤੇ ਵਿਦੇਸ਼ਾਂ ਚ ਵਸਦੇ ਪੰਜਾਬੀ ਇਨਾਂ ਕਲਾਵਾਂ ਦਾ ਆਨੰਦ ਮਾਣ ਸਕਣ, ਪੰਜਾਬੀ ਵਿਰਸਾ ਹਮੇਸ਼ਾਂ ਜਿੰਦਾ ਰਹੇ। ਤੁਸੀਂ ਸਾਨੂੰ ਆਪਣੇ ਸੁਝਾਅ ਫੋਨ ਜਾਂ Wtsap ਰਾਹੀ ਦਿੱਤੇ ਨੰਬਰਾਂ ਤੇ ਦੇ ਸਕਦੇ ਹੋ, ਧੰਨਵਾਦ ਸਹਿਤ, MELA TV ਬਠਿੰਡਾ (ਪੰਜਾਬ) JAGDEV TEHNA 94658-27000, 93168-70003

Comment