#Mitti #Punjab
ਸੈਕਸ ਊਰਜਾ ਕਿਵੇਂ ਬਚਾਈਏ?, ਕਾਮ ਨੂੰ ਕਾਬੂ ਕਰਨ ਦਾ ਢੰਗ ਕੀ? | Podcast with Aman Singh | Mitti
'ਮਿੱਟੀ' ਸਿਰਫ਼ ਖ਼ਬਰਾਂ ਤੱਕ ਸੀਮਿਤ ਰੱਖਣ ਦੀ ਲਹਿਰ ਨਹੀਂ ਸਗੋਂ ਜ਼ਿੰਦਗੀ 'ਚ ਇਕ ਨਵਾਂ ਉਤਸਾਹ ਭਰਨ, ਉਸਾਰੂ ਸੋਚ ਨੂੰ ਉਭਾਰਨ ਦੇ ਨਾਲ ਨਾਲ ਆਪਣੀ ਜੜ੍ਹਾਂ ਨਾਲ ਜੋੜਨ ਦਾ ਇਕ ਅਹਿਦ ਹੈ।
ਸਤਿਕਾਰਯੋਗ ਪੰਜਾਬੀਓ, ਤੁਸੀਂ 'ਮਿੱਟੀ' ਨਾਲ ਜੁੜੋ। 'ਮਿੱਟੀ' ਨੂੰ Subscribe ਕਰੋ।