ਪੰਜਾਬੀ ਟ੍ਰਿਬਿਊਨ ਦਾ ਖ਼ਾਸ ਪ੍ਰੋਗਰਾਮ
‘ਸੱਚੋ-ਸੱਚ’
ਕੈਰੋਂ ਦੀ ਬਾਜ਼ੀ ਪਈ ਪੁੱਠੀ!
ਪੇਸ਼ਕਸ਼ : ਚਰਨਜੀਤ ਭੁੱਲਰ
ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਸਟਾਫ਼ ਰਿਪੋਰਟਰ ਚਰਨਜੀਤ ਭੁੱਲਰ ਵੱਲੋਂ ਪੰਜਾਬੀ ਯੂਨੀਵਰਸਿਟੀ ਤੋਂ ਸੇਵਾ ਮੁਕਤ ਹੋਏ ਪ੍ਰੋ. ਹਰਪਾਲ ਸਿੰਘ ਪੰਨੂ ਨਾਲ ਗੱਲਬਾਤ ਜਿਨ੍ਹਾਂ ਨੇ ’ਵਰਸਿਟੀ ਦੀ ਸ਼ਾਨਦਾਰ ਵਿਰਾਸਤ, ਮੌਜੂਦਾ ਵਿੱਤੀ ਸੰਕਟ, ਸਰਕਾਰਾਂ ਦੀ ਭੂਮਿਕਾ ਅਤੇ ’ਵਰਸਿਟੀ ’ਚ ਕੁਰੱਪਸ਼ਨ ਤੇ ਪਰਿਵਾਰਵਾਦ ਦੇ ਬੋਲਬਾਲੇ ’ਤੇ ਵਿਚਾਰ ਚਰਚਾ ਕੀਤੀ।
#punjabiuniversitypatiala #punjabiuniversity #patiala
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Subscribe for more videos: https://www.youtube.com/watch?v=zqaJK4AI5MY&t=4s
Like us on Facebook: https://www.facebook.com/punjabitribunechd/
Download Punjabi Tribune App: https://bit.ly/2B156sr