Japji Sahib path ||
Morning Nitnem japji Sahib full path ||
ਜਪੁਜੀ ਸਾਹਿਬ ਪਾਠ || Nitnem
Giani Gurpreet Singh Ji Batale wale
(Damdami Taksal)
ਗਿਆਨੀ ਗੁਰਪ੍ਰੀਤ ਸਿੰਘ ਜੀ (ਬਟਾਲੇ ਵਾਲੇ) ||
(ਦਮਦਮੀ ਟਕਸਾਲ)
ੴ
ਸਤਿਨਾਮੁ
ਕਰਤਾ ਪੁਰਖੁ
ਨਿਰਭਉ ਨਿਰਵੈਰੁ
ਅਕਾਲ ਮੂਰਤਿ
ਅਜੂਨੀ ਸੈਭੰ
ਗੁਰਪ੍ਰਸਾਦਿ ॥
॥ ਜਪੁ ॥
ਆਦਿ ਸਚੁ ਜੁਗਾਦਿ ਸਚੁ ॥
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥
:::::::::::::::::::::::::::::::::::::::::::::::::::::::::::::::::::::
ਏਸੇ ਚੈਨਲ ਤੇ ਬਾਕੀ ਹੋਰ ਸ਼ਬਦ ਅਤੇ ਬਾਣੀਆਂ ਦੀ ਸ਼ੁੱਧ ਸੰਥਿਆ ਦੀਆਂ ਵੀਡੀਓ ਅਪਲੋਡ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬਾਣੀਆਂ ਦੀ ਸ਼ੁੱਧ ਉਚਾਰਣ ਸੰਥਿਆ , ਪਾਠਾਂ ਦੇ ਭੇਦਾਂ ਬਾਰੇ, ਗੁਰਬਾਣੀ ਅਤੇ ਇਤਿਹਾਸ ਦੀ ਕਥਾ ਆਪ ਜੀ ਦੀ ਸੇਵਾ ਵਿੱਚ ਹਾਜ਼ਰ ਕੀਤੀਆਂ ਜਾਣਗੀਆਂ | ਹੋਰ ਗੁਰਬਾਣੀ ਅਤੇ ਇਤਿਹਾਸਿਕ ਕਥਾ ਸ੍ਰਵਣ ਕਰਨ ਲਈ ਚੈਨਲ ਸਬਸਕ੍ਰਾਈਬ ਕਰੋ ਜੀ ।
Subscribe to channel for more Gurbani santhia , Gurbani & historical Katha.
#ਜਪੁਜੀਸਾਹਿਬ #japjisahib #nitnem
LIKE || COMMENT || SHARE