#gurunanakdevji #gurugobindsinghji #karishna #anmolgaatha
Guru Gobind Singh Ji In Mathura - The Real Story
Voice - Bhai Amrit Pal Singh
Guidence Satkaryog Giani thakur Singh ji
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ
ਇਸ ਚੈਨਲ ਤੇ ਨਿਰੋਲ ਗੁਰਬਾਣੀ ਕਥਾ ਕੀਰਤਨ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਜੀ
ਇਸ ਚੈਨਲ ਦਾ ਮਕਸਦ ਸੰਗਤ ਨੂੰ ਆਪਣੇ ਪੁਰਾਤਨ ਇਤਿਹਾਸ ਬਾਰੇ ਜਾਣਕਾਰੀ ਦੇਣ ਦਾ ਹੈ , ਇਸ ਕਥਾ ਵਿਚ ਦਿੱਤੀ ਜਾਣਕਾਰੀ ਸੰਤ ਮਹਾਪੁਰਸ਼ਾ ਤੋਂ ਸਲਾਹ ਲੈ ਕੇ ਹੀ ਅੱਗੇ ਸੰਗਤਾਂ ਨੂੰ ਸਰਵਣ ਕਰਵਾਈ ਜਾਂਦੀ ਹੈ , ਸਾਰੇ ਧਰਮਾਂ ਦਾ ਸਤਿਕਾਰ ਕਰਨਾ ਗੁਰੂ ਸਾਹਿਬਾਨਾਂ ਨੇ ਇਕ ਸੱਚੇ ਸਿੱਖ ਨੂੰ ਸਿਖਾਇਆ ਹੈ , ਸਾਰੇ ਦੇਵੀ ਦੇਵਤੇ ਸਿੱਖ ਵਾਸਤੇ ਸਤਿਕਾਰਯੋਗ ਹਨ ਅਤੇ ਭਰੋਸਾ ਕੇਵਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹੀ ਰੱਖਣਾ ਸਿੱਖ ਦਾ ਫਰਜ਼ ਹੈ , ਸਾਰੀ ਸੰਗਤ ਦਾ ਤਹਿ ਦਿੱਲੋਂ ਬਹੁਤ ਬਹੁਤ ਧੰਨਵਾਦ