ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਲਾਏ ਗਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 10 ਮਾਰਚ ਨੂੰ ਤੈਅ ਸਮੇਂ ਕਈ ਘੰਟੇ ਪਹਿਲਾਂ ਸਵੇਰੇ ਕਰੀਬ 3 ਵਜੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ।
ਉਨ੍ਹਾਂ ਨੂੰ ਐੱਸਜੀਪੀਸੀ ਵੱਲੋਂ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਵੀ ਲਾਇਆ ਗਿਆ ਹੈ।
ਦਰਅਸਲ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਹਟਾਏ ਜਾਣ ਨੂੰ ਲੈ ਕੇ ਵੱਖ-ਵੱਖ ਅਕਾਲੀ ਆਗੂਆਂ ਅਤੇ ਜਥੇਬੰਦੀਆਂ ਵੱਲੋਂ ਐੱਸਜੀਪੀਸੀ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਰਿਪੋਰਟ - ਬਿਮਲ ਸੈਣੀ, ਐਡਿਟ - ਸੁਖਮਨ ਦੀਪ ਸਿੰਘ
#SGPC #Akaltakht #Sikh
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
To subscribe BBC News Punjabi's whatsapp channel, click: https://bbc.in/4dC37Yx
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
??? ???’? explainers on different issues, ?????: https://bbc.in/3k8BUCJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
??? Mohammed Hanif's VLOGS, ?????: https://bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
??? ??????? ?????? ???? ????????, ?????: https://bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
????? ???????: https://www.bbc.com/punjabi
????????: https://www.facebook.com/BBCnewsPunjabi
?????????: https://www.instagram.com/bbcnewspunjabi
???????: https://www.twitter.com/bbcnewspunjabi