MENU

Fun & Interesting

Punjabi Culture and Heritage: Amritsar ਦੇ ਉਹ ਬਾਜ਼ਾਰਾਂ ਦੇ ਦਰਵਾਜ਼ੇ, ਜੋ Golden temple ਤੱਕ ਜਾਂਦੇ ਹਨ |𝐁𝐁𝐂

BBC News Punjabi 106,787 12 months ago
Video Not Working? Fix It Now

ਮਹਾਰਾਜਾ ਰਣਜੀਤ ਸਿੰਘ ਨੇ ਅੰਮ੍ਰਿਤਸਰ ਦੇ ਆਲੇ ਦੁਆਲੇ ਉੱਚੀਆਂ ਦੀਵਾਰਾਂ ਬਣਵਾਈਆਂ ਅਤੇ ਅੰਮ੍ਰਿਤਸਰ ਸ਼ਹਿਰ ਦੇ ਅੰਦਰ ਜਾਣ ਵਾਸਤੇ 12 ਗੇਟ ਬਣਾਏ ਸਨ। ਸਮੇਂ ਦੇ ਨਾਲ ਨਾਲ ਅੰਮ੍ਰਿਤਸਰ ਦਾ ਵਿਸਥਾਰ ਹੋਇਆ। ਭਾਵੇਂ ਅੰਮ੍ਰਿਤਸਰ ਦੇ ਬਾਹਰਲੇ ਇਲਾਕਿਆਂ ਵਿੱਚ ਬਹੁਤ ਵੱਡੇ ਮਾਲ ਬਣ ਚੁੱਕੇ ਹਨ, ਵੱਡੀਆਂ- ਵੱਡੀਆਂ ਮਾਰਕੀਟਾਂ ਬਣ ਗਈਆਂ ਹਨ ਪਰ ਪੁਰਾਤਨ ਅੰਮ੍ਰਿਤਸਰ ਤੇ ਬਾਜ਼ਾਰਾਂ ਦੀ ਰੌਣਕ ਅਤੇ ਜਲੌਅ ਅਜੇ ਤੱਕ ਬਰਕਰਾਰ ਹੈ। ਰਿਪੋਰਟ- ਰਵਿੰਦਰ ਸਿੰਘ ਰੌਬਿਨ, ਸ਼ੂਟ- ਸਵਿੰਦਰ ਸਿੰਘ ਤੇ ਰਾਮ ਰਾਜ, ਐਡਿਟ- ਸੰਦੀਪ ਸਿੰਘ ਤੇ ਰਾਜਨ ਪਪਨੇਜਾ EP# 06 #maharajaranjeetsingh #goldentemple #amritsar #heritage #culture -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵ 𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: https://bbc.in/3k8BUCJ -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵ 𝐅𝐨𝐫 Mohammed Hanif's VLOGS, 𝐜𝐥𝐢𝐜𝐤: https://bbc.in/3HYEtkS -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵ 𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: https://bit.ly/35cXRJJ -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵ 𝐕𝐢𝐬𝐢𝐭 𝐖𝐞𝐛𝐬𝐢𝐭𝐞: https://www.bbc.com/punjabi 𝐅𝐀𝐂𝐄𝐁𝐎𝐎𝐊: https://www.facebook.com/BBCnewsPunjabi 𝐈𝐍𝐒𝐓𝐀𝐆𝐑𝐀𝐌: https://www.instagram.com/bbcnewspunjabi 𝐓𝐖𝐈𝐓𝐓𝐄𝐑: https://www.twitter.com/bbcnewspunjabi

Comment