ਤਰਲੋਕ ਸਿੰਘ ਚੁੱਘ ਕੈਨੇਡਾ ਰਹਿੰਦੇ ਹਨ ਪਰ ਇਨ੍ਹਾਂ ਦੇ ਚਰਚੇ ਪੰਜਾਬ ਤੋਂ ਲੈ ਕੇ ਕਈ ਮੁਲਕਾਂ ਤੱਕ ਹਨ। ਉਮਰ ਭਾਵੇਂ 70 ਪਾਰ ਹੈ ਪਰ ਖ਼ੁਦ ਆਪਣਾ ਯੂ-ਟਿਊਬ ਚੈਨਲ ਚਲਾਉਂਦੇ ਹਨ। ਇੰਸਟਾਗ੍ਰਾਮ ਤੇ ਫੇਸਬੁੱਕ ’ਤੇ ਵੀ ਪ੍ਰਸਿੱਧੀ ਖੱਟ ਰਹੇ ਹਨ। ਬੀਬੀਸੀ ਪੱਤਰਕਾਰ ਸੁਨੀਲ ਕਟਾਰੀਆ ਤੇ ਆਰਿਸ਼ ਛਾਬੜਾ ਨਾਲ ਉਨ੍ਹਾਂ ਦੀ ਮੁਲਾਕਾਤ; ਸ਼ੂਟ-ਐਡਿਟ: ਰਾਜਨ ਪਪਨੇਜਾ
Subscribe to our YouTube channel: https://bit.ly/2o00wQS
For more stories, visit: https://www.bbc.com/punjabi
FACEBOOK: https://www.facebook.com/BBCnewsPunjabi
INSTAGRAM: https://www.instagram.com/bbcnewspunjabi
TWITTER: https://www.twitter.com/bbcnewspunjabi